Punjab CM Bhagwant Mann Re-admitted to Fortis Hospital – Major Questions After Moga Rally
CM ਭਗਵੰਤ ਮਾਨ ਮੁੜ ਫੋਰਟਿਸ ਹਸਪਤਾਲ ਵਿੱਚ ਭਰਤੀ – ਮੋਗਾ ਰੈਲੀ ਤੋਂ ਬਾਅਦ ਵੱਡੇ ਸਵਾਲ ਉੱਠੇ 16 ਫਰਵਰੀ 2026 – ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ 2.0’ ਮੁਹਿੰਮ ਤਹਿਤ ਮੋਗਾ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਫੋਰਟਿਸ ਹਸਪਤਾਲ ਵਿੱਚ ਭਰਤੀ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਾਜ਼ਿਲਕਾ ਦੌਰਾ…

