Punjab has become a drug den, a reign of hooliganism is prevailing: Sunil Jakhar
ਨਸ਼ੇ ਦਾ ਅੱਡਾ ਬਣਿਆ ਪੰਜਾਬ, ਗੁੰਡਾਗਰਦੀ ਦਾ ਰਾਜ ਚੱਲ ਰਿਹਾ: ਸੁਨੀਲ ਜਾਖੜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ਹੁਣ ਨਸ਼ਿਆਂ ਦਾ ਅੱਡਾ ਬਣ ਚੁੱਕਾ ਹੈ ਅਤੇ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਸਭ ਤੋਂ ਵਿਗੜੀ ਹੋਈ ਹੈ,…

