International Mother Language Day – Message Dedicated to Punjabi Mother Tongue
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਦੀ ਵਿਰਾਸਤ ਨੂੰ ਸਮਰਪਿਤ ਸੰਦੇਸ਼ 21 ਫ਼ਰਵਰੀ 2026 – ਅੱਜ ਪੂਰੇ ਵਿਸ਼ਵ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਮਾਂ ਬੋਲੀ ਦੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਵਾਰਿਸਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਮਾਂ-ਬੋਲੀ ਨਾਲ ਜੁੜੀ ਪਛਾਣ ਅਤੇ ਸੱਭਿਆਚਾਰ ਨਾਲ ਜੁੜਿਆ ਸਨਮਾਨ ਹੈ। ਮਾਤ ਭਾਸ਼ਾ…

