Police Stop Farmers Going to Meet CM During Ajnala Visit

Police Stop Farmers Going to Meet CM During Ajnala Visit

ਅਜਨਾਲਾ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ 19 ਜਨਵਰੀ 2026, ਅਜਨਾਲਾ /ਅੰਮ੍ਰਿਤਸਰ:(ਇਕਬਾਲ ਸਿੰਘ ਤੁੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੌਰੇ ’ਤੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਮੁੱਖ ਮੰਤਰੀ ਨੂੰ ਮਿਲ ਕੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਮੰਗ ਪੱਤਰ ਦੇਣਾ ਚਾਹੁੰਦੇ ਸਨ।…

Read More