“Jagtar Singh Jaggi Johal Acquitted by Moga Special Court After 7 Years”

7 ਸਾਲ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਮੋਗਾ ਵਿਸ਼ੇਸ਼ ਅਦਾਲਤ ਵੱਲੋਂ ਬਰੀਮੋਗਾ ਦੀ ਅਦਾਲਤ ਨੇ ਬਾਘਾਪੁਰਾਣਾ ਕੇਸ ਵਿਚ ਜੱਗੀ ਜੌਹਲ ਨੂੰ ਸਭ ਦੋਸ਼ਾਂ ਵਿਚੋਂ ਬਰੀ ਕੀਤਾ ਮੋਗਾ: ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ, ਜੋ ਪਿਛਲੇ 7 ਸਾਲਾਂ ਤੋਂ ਭਾਰਤ ਵਿਚ ਕੈਦ ਸੀ, ਨੂੰ ਮੋਗਾ ਵਿਸ਼ੇਸ਼ ਅਦਾਲਤ ਵੱਲੋਂ ਸਭ ਦੋਸ਼ਾਂ ਵਿੱਚੋਂ ਬਰੀ ਕਰ ਦਿੱਤਾ ਗਿਆ…

Read More

“Grand Gurmat Samagam Concludes Peacefully at Gurdwara Chaoni Burm Bala, Hyderabad (Telangana)”

ਗੁਰਦੁਆਰਾ ਛਾਉਣੀ ਬਰਮ ਬਾਲਾ, ਹੈਦਰਾਬਾਦ (ਤੇਲੰਗਾਨਾ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸੁਖਮਈ ਢੰਗ ਨਾਲ ਸੰਪੰਨ ਗੁਰਦਵਾਰਾ ਪ੍ਰਬੰਧਕ ਕਮੇਟੀ, ਬੇਗਮਪੁਰਾ ਹਲੇਮੀ ਰਾਜ ਮਿਸ਼ਨ ਅਤੇ ਬੰਜਾਰਾ ਸਿੱਖ ਸਮਾਜ ਦੇ ਸਾਂਝੇ ਉਪਰਾਲੇ ਸਦਕਾ 17 ਫਰਵਰੀ 2025 ਨੂੰ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

Read More

“News of Jathedar Sultan Singh Ji’s Resignation Is False – Bhai Karnail Singh Peermuhammad”

ਜਥੇਦਾਰ ਸੁਲਤਾਨ ਸਿੰਘ ਜੀ ਦੇ ਅਸਤੀਫ਼ੇ ਦੀ ਖ਼ਬਰ ਝੂਠੀ – ਭਾਈ ਕਰਨੈਲ ਸਿੰਘ ਪੀਰਮੁਹਮੰਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਅਸਤੀਫਾ ਨਹੀ ਦਿੱਤਾ ਸੋਸਲਮੀਡੀਆਂ ਤੇ ਗਲਤ ਅਫਵਾਹਾ ਨਾ ਫੈਲਾਈਆ ਜਾਣ । ਮੇਰੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨਾਲ ਟੈਲੀਫੋਨ ਤੇ ਗੱਲਬਾਤ ਹੋਈ ਹੈ ਉਹਨਾਂ ਇਹਨਾਂ…

Read More

“Sant Baba Avtar Singh Ji Sursingh Wale Visits the Residence of Baba Nachhatar Singh Ji Bhaini Massa Singh Wale”

ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਪਹੁੰਚੇ।  ਨਾਲ ਹੀ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਵਿਸ਼ੇਸ਼ ਤੌਰ ਤੇ ਪਹੁੰਚੇ।  (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ…

Read More

“International Panthic Dal Attends Gurmat Samagam at the Residence of Bhai Satnam Singh Ji Saido Lehal Wale”

ਭਾਈ ਸਤਨਾਮ ਸਿੰਘ ਜੀ ਸੈਦੋ ਲੇਹਲ ਵਾਲਿਆਂ ਦੇ ਗ੍ਰਹਿ ਵਿਖੇ ਗੁਰਮਤਿ ਸਮਾਗਮ ਚ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਹਾਜ਼ਰੀ।  (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਜਿਲਾ ਸ਼੍ਰੀ ਅੰਮ੍ਰਿਤਸਰ ਕਿਸਾਨ ਬਚਾਊ ਮੋਰਚੇ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਜੀ ਸੈਦੋ ਲੇਹਲ ਵਾਲਿਆਂ ਦੇ ਗ੍ਰਹਿ ਵਿਖੇ ਗੁਰਮਤਿ ਸਮਾਗਮ ਹੋਇਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ…

Read More

“Shaheed Bhai Hardeep Singh Nijjar Murder Case Hearing Postponed, Next Hearing in April”

ਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸਰੀ ਸਿੱਖ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਚਾਰ ਵਿਅਕਤੀਆਂ ਦੇ ਹਾਈ-ਪ੍ਰੋਫਾਈਲ ਕਤਲ ਮੁਕੱਦਮੇ ਨੂੰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਨਿਊ ਵੈਸਟਮਿੰਸਟਰ ਦੇ ਜਸਟਿਸ ਟੈਰੀ ਸ਼ੁਲਟੇਸ ਨੇ 11 ਫਰਵਰੀ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਕੇਸ ਨੂੰ ਅਪ੍ਰੈਲ ਵਿੱਚ ਕੇਸ…

Read More

“Court Finds Congress Leader Sajjan Kumar Guilty in a Case Related to the November 1984 Sikh Massacre”

41 ਸਾਲ ਬਾਅਦ ਅਦਾਲਤ ਨੇ ਕੀਤਾ ਇਨਸਾਫ, 18 ਫਰਵਰੀ ਨੂੰ ਸਜ਼ਾ ਦਾ ਹੋਏਗਾ ਐਲਾਨ  ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ।  ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ…

Read More

“GK Moves High Court Over Delhi Gurdwara Committee Elections, Notices Issued to Election Directorate and Delhi Committee”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…

Read More

“Chairman Rajwant Singh Ghulli Honored on Winning Gold Medal”

ਧੂਰੀ ( ਰਣਜੀਤ ਸਿੰਘ ਪੇਧਨੀ ) ਕੇਰਲਾ ਦੇ ਕੁੰਨਮਕੁਲਮ ਵਿਖੇ ਹੋਈ ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ 65 ਸਾਲਾ ਭਾਗ ਵਰਗ ਦੇ ਡਿਸਕਸ ਥਰੋਅ ਵਿੱਚ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਹੈਮਰ ਥਰੋਅ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣਾ ਅਤੇ ਧੂਰੀ…

Read More

“Vikramjit Sahney Offers Free Skill Training & Job Assistance to Punjabis Deported from America”

ਨਰੇਂਦਰ ਮੋਦੀ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਪਰਵਾਸੀਆਂ ਦੇ  ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਬੇਨਤੀ ਕੀਤੀ ਕਿ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਅਮਰੀਕਾ ਦੀ ਆਪਣੀ ਫੇਰੀ ਦੌਰਾਨ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ। ਡਾ. ਸਾਹਨੀ ਨੇ ਕਿਹਾ ਕਿ…

Read More