“GK Moves High Court Over Delhi Gurdwara Committee Elections, Notices Issued to Election Directorate and Delhi Committee”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…

Read More

“Chairman Rajwant Singh Ghulli Honored on Winning Gold Medal”

ਧੂਰੀ ( ਰਣਜੀਤ ਸਿੰਘ ਪੇਧਨੀ ) ਕੇਰਲਾ ਦੇ ਕੁੰਨਮਕੁਲਮ ਵਿਖੇ ਹੋਈ ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ 65 ਸਾਲਾ ਭਾਗ ਵਰਗ ਦੇ ਡਿਸਕਸ ਥਰੋਅ ਵਿੱਚ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਹੈਮਰ ਥਰੋਅ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣਾ ਅਤੇ ਧੂਰੀ…

Read More

“Vikramjit Sahney Offers Free Skill Training & Job Assistance to Punjabis Deported from America”

ਨਰੇਂਦਰ ਮੋਦੀ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਪਰਵਾਸੀਆਂ ਦੇ  ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਬੇਨਤੀ ਕੀਤੀ ਕਿ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਅਮਰੀਕਾ ਦੀ ਆਪਣੀ ਫੇਰੀ ਦੌਰਾਨ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ। ਡਾ. ਸਾਹਨੀ ਨੇ ਕਿਹਾ ਕਿ…

Read More

“SGPC Elections to Be Held in June! Gurdwara Commission Gears Up – Voter Lists to Be Published by April 16”

Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਜਨਰਲ ਹਾਊਸ ਚੁਣਨ ਲਈ ਕਮੇਟੀ ਦੀਆਂ ਆਮ ਚੋਣਾਂ ਜੂਨ ਮਹੀਨੇ ਹੋਣ ਦੀ ਪੂਰੀ ਉਮੀਦ ਹੈ। ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਮਿਤੀ 16 ਅਪ੍ਰੈਲ ਤੈਅ ਕੀਤੀ ਹੈ ਜਿਸ ਤੋਂ ਬਾਅਦ ਇੰਨਾਂ ਚੋਣਾਂ ਦਾ ਐਲਾਨ ਕਰਨ ਲਈ…

Read More

Balwant Singh Rajoana Granted Parole for Brother’s Bhog Ceremony.

ਭਰਾ ਦੇ ਭੋਗ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ। ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ…

Read More

Advocate S. Harjinder Singh Dhami Re-elected as SGPC President.ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ

ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ‘ ਲਗਾਤਾਰ ਚੌਥੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕਜੂਨੀਅਰ ਸੀਨਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣਜਨਰਲ ਸਕੱਤਰ – ਸ. ਸ਼ੇਰ ਸਿੰਘ ਮੰਡਵਾਲਾ…

Read More

FIR Filed Against Wife of ‘AAP’ MLA for Attempted Encroachment on NRI’s Property.’ਆਪ’ MLA ਦੀ ਪਤਨੀ ਖਿਲਾਫ FIR ਦਰਜ, NRI ਦੀ ਕੋਠੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਲੁਧਿਆਣਾ: ਪੰਜਾਬ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਖਿਲਾਫ਼ ਪੁਲਿਸ ਨੇ ਕਾਰਵਾਈ ਕਰਦੇ ਹੋਏ ਐਫ.ਆਈ.ਆਰ ਦਰਜ ਕੀਤੀ ਹੈ। ਦਰਅਸਲ ਪੁਲਿਸ ਨੇ ਐਨ.ਆਰ.ਆਈ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਗੁਰਪ੍ਰੀਤ ਕੌਰ ਅਤੇ ਉਸ ਦੇ ਸਾਥੀਆਂ ਸਮੇਤ 7 ਖਿਲਾਫ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਧਾਰ ਦੀ ਪੁਲਿਸ ਨੇ ਲੁਧਿਆਣਾ…

Read More

Life of Jailed MP Amritpal Singh’s Aide Gurinderpal Singh Aujla in Danger! HC Issues Notice to Punjab Government.

ਜੇਲ੍ਹ ’ਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਦੀ ਜਾਨ ਨੂੰ ਖਤਰਾ ! HC ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ’ਚ ਬੰਦ ਸਾਥੀ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ…

Read More

Sher-e-Punjab Akali Dal Leaders Meet Jathedar Bhai Harpreet Singh, Urge Him to Withdraw Resignation

ਸ਼ੇਰੇ ਏ ਪੰਜਾਬ ਅਕਾਲੀ ਦਲ ਦੇ ਆਗੂਆਂ ਨੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ, ਅਸਤੀਫਾ ਵਾਪਸ ਲੈਣ ਦੀ ਕੀਤੀ ਅਪੀਲ ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਵਿੱਚ ਕਿਹਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਦਮਦਮਾ ਸਾਹਿਬ ਵੱਲੋਂ ਦਿੱਤੇ ਅਸਤੀਫੇ ਅਤੇ ਅਸਤੀਫਾ ਦੇਣ ਸਮੇਂ ਜਜ਼ਬਾਤੀ ਹੋ…

Read More