
“CM Bhagwant Mann’s Statement on Amritpal Singh’s New Party”
ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ‘ਤੇ CM ਭਗਵੰਤ ਮਾਨ ਦਾ ਬਿਆਨ ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦੀ ਘੋਸ਼ਣਾ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ’ਤੇ ਪ੍ਰਤੀਕਰਮ ਦਿੱਤਾ। ਉਨ੍ਹਾਂ ਕਿਹਾ ਕਿ, “ਪਾਰਟੀ ਬਣਾਉਣ ਦਾ ਹਰੇਕ ਨਾਗਰਿਕ ਨੂੰ ਹੱਕ ਹੈ। ਪਾਰਟੀ ਦਾ ਏਜੰਡਾ ਕੀ ਹੈ ਅਤੇ ਲੋਕ ਉਸ ਏਜੰਡੇ ਨੂੰ ਪਸੰਦ ਕਰਦੇ…