Ravneet Bittu Targets State Government, Calls Kejriwal and Raghav Chadha Punjab’s Enemies.ਰਵਨੀਤ ਬਿੱਟੂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ, ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਕਿਹਾ ਪੰਜਾਬ ਦਾ ਦੁਸ਼ਮਣ

ਰਵਨੀਤ ਬਿੱਟੂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ, ਕਿਸਾਨਾਂ ਦੇ ਧਰਨੇ ਦੀ ਕੀਤੀ ਹਿਮਾਇਤ ਪੰਜਾਬ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅੱਜ ਕਿਸਾਨਾਂ ਦੇ ਧਰਨੇ ਦੇ ਸਮਰਥਨ ਵਿੱਚ ਬੋਲਦਿਆਂ ਪੰਜਾਬ ਅਤੇ ਦਿੱਲੀ ਦੀ ਆਪ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਲੋਕਾਂ ਨੂੰ ਤੰਗ ਕਰ ਰਹੀ ਹੈ, ਅਤੇ ਕਿਸਾਨਾਂ ਦੇ…

Read More

Sukhbir’s Faction Urged to Stop Using Sri Akal Takht Sahib for Political Gains.ਆਪਣੇ ਸਿਆਸੀ ਮੁਫ਼ਾਦ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਣਾ ਬੰਦ ਕਰੇ ਸੁਖਬੀਰ ਧੜਾ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਜ਼ਿੰਨਾਂ ਵਿੱਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਸਿਕੰਦਰ ਸਿੰਘ ਮਲੂਕਾ ਅਤੇ ਸ: ਪ੍ਰਮਿੰਦਰ ਸਿੰਘ ਢੀਡਸਾ, ਚਰਨਜੀਤ ਸਿੰਘ ਬਰਾੜ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਬਾਂਹ ਫੜਨ…

Read More

Congress President Raja Warring Receives Warning from Sri Akal Takht Sahib Jathedar

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੇਤਾਵਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ…

Read More

Akali Dal Withdraws Itself from By-Elections.ਜ਼ਿਮਨੀ ਚੋਣਾਂ ਚੋਂ ਅਕਾਲੀ ਦਲ ਨੇ ਰਖਿਆ ਆਪਣੇ ਆਪ ਨੂੰ ਬਾਹਰ

ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪਾਰਟੀ ਵਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਵਿਚ 13 ਨਵੰਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ…

Read More

MP Amritpal’s Associate Daljit Kalshi Announces Not to Contest in the Upcoming Assembly Elections.

MP ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਵੱਲੋਂ ਜਿਮਨੀ ਚੋਣ ਨਾ ਲੜਨ ਦਾ ਐਲਾਨ ਸਤਿ ਸ੍ਰੀ ਆਕਾਲ ਜੀ, ਅੱਜ ਡਿਬਰੂਗੜ੍ਹ ਤੋਂ ਕਲਸੀ ਸਾਬ ਦਾ ਫੋਨ ਆਇਆ ਸੀ, ਉਨ੍ਹਾਂ ਨੇ ਆਪ ਸਭ ਲਈ ਇੱਕ ਸੁਨੇਹਾ ਦਿੱਤਾ ਏ “ਸਤਿ ਸ੍ਰੀ ਅਕਾਲ ਵੈਸੇ ਤਾਂ ਪੂਰੇ ਪੰਜਾਬ ਨਾਲ ਹੀ ਮੈਨੂੰ ਬਹੁਤ ਪਿਆਰ ਹੈ । ਪਰ ਡੇਰਾ ਬਾਬਾ ਨਾਨਕ, ਕਿਉਂਕਿ ਬਾਬੇ…

Read More

Panchayat Elections Cleared: High Court Dismisses 700 Petitions, Lifts Ban on Elections in 250 Panchayats,ਪੰਚਾਇਤੀ ਚੋਣਾਂ ਲਈ ਰਾਹ ਸਾਫ਼: ਹਾਈਕੋਰਟ ਨੇ 700 ਪਟੀਸ਼ਨਾਂ ਰੱਦ ਕੀਤੀਆਂ, 250 ਪੰਚਾਇਤਾਂ ‘ਤੇ ਪਾਬੰਦੀ ਹਟਾਈ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ…

Read More

World Sikh Parliament Organizes International Panthic Conference at Gurdwara Sikh Centre Frankfurt.ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦਾ ਆਯੋਜਨ

ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਜਨਰਲ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਆਏ ਬੁਲਾਰਿਆਂ ਨੇ ਸੰਗਤਾਂ ਸਾਹਮਣੇ ਆਪਣੇ ਵਿਚਾਰ ਰੱਖੇ । ਬੁਲਾਰਿਆਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪਿਛਲੇ ਸਾਲ ਅੰਦਰ ਕੀਤੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਭਵਿੱਖ ਵਿੱਚ…

Read More

General Meeting for the Election of Shiromani Committee President and Other Officials to be Held on October 28.ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਜਨਰਲ ਇਜਲਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਿਆ ਜਾਵੇਗਾ। ਐਡਵੋਕੇਟ ਧਾਮੀ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ…

Read More

“Punjab Shaken by Major Incident: AAP Leader Shot Dead”ਪੱਟੀ ‘ਚ ਨਵੇਂ ਚੁਣੇ ਗਏ ਸਰਪੰਚ ‘ਆਪ’ ਆਗੂ ਦਾ ਗੋਲੀਆਂ ਨਾਲ ਕਤਲ”

ਤਰਨਤਾਰਨ : ਤਰਨਤਾਰਨ ਤੋਂ ਇੱਕ ਵੱਡੀ ਵਾਰਦਾਤ ਦੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਠੱਕਰਪੁਰਾ ਦੇ ਚਰਚ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਦੌਰਾਨ, ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ, ਪਿੰਡ ਤਲਵੰਡੀ ਮੋਹਰ ਸਿੰਘ ਦੀ…

Read More

“Major Political Shakeup Expected in Punjab! A Turn of Events Could Happen Anytime”.”ਪੰਜਾਬ ‘ਚ ਵੱਡਾ ਸਿਆਸੀ ਧਮਾਕਾ ਜਲਦੀ! ਕਿਸੇ ਵੀ ਵੇਲੇ ਹੋ ਸਕਦੈ ਵੱਡਾ ਉਲਟਫੇਰ”

ਚੰਡੀਗੜ੍ਹ : ਸਿਆਸਤ ‘ਚ ਕੁਝ ਵੀ ਸੰਭਵ ਹੈ। ਇੱਥੇ ਕਦੋਂ ਕੀ ਹੋ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਗੁਆਂਢੀ ਸੂਬੇ ਹਰਿਆਣਾ ‘ਚ ਜਿਸ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਖ਼ਿਲਾਫ਼ਤ ਕਰਕੇ ਅਸ਼ੋਕ ਤੰਵਰ ਨੇ ਕਾਂਗਰਸ ਛੱਡੀ ਸੀ, ਉਸੇ ਹੁੱਡਾ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਮੁੜ ਕਾਂਗਰਸ ‘ਚ ਸ਼ਾਮਲ ਕੀਤਾ। ਇਸੇ ਤਰ੍ਹਾਂ…

Read More