Punjab University Sikh students protest condemned by Jathedar

Jathedar Giani Kuldeep Singh Gargaj Strongly Condemns Assault on Sikh Students

ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਤੇ ਦਸਤਾਰਾਂ ਦਾ ਨਿਰਾਦਰ 09 ਮਾਰਚ 2026, ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਿੱਖ ਵਿਦਿਆਰਥੀਆਂ ਨਾਲ ਕੀਤੀ ਧੱਕੇਸ਼ਾਹੀ ਅਤੇ ਦਸਤਾਰਾਂ ਦੇ ਨਿਰਾਦਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ…

Read More