PHRO Demands High-Level Judicial Probe into Alleged Police Encounter in Gurdaspur
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਗੁਰਦਾਸਪੁਰ ‘ਚ ਕਥਿਤ ਪੁਲਿਸ ਮੁਕਾਬਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ 27 ਫ਼ਰਵਰੀ 2026, ਚੰਡੀਗੜ੍ਹ/ਗੁਰਦਾਸਪੁਰ – ਪੰਜਾਬ ਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਵਿੱਚ ਨੌਜਵਾਨ ਰਣਜੀਤ ਸਿੰਘ ਦੀ ਮੌਤ ਨੂੰ ਲੈ ਕੇ ਡੂੰਘੀ ਚਿੰਤਾ ਅਤੇ ਸ਼ੱਕ ਪ੍ਰਗਟ ਕੀਤਾ ਹੈ। ਸੰਗਠਨ ਨੇ…

