
High Court orders apology and fine for denying Sikh girl permission to wear Kara during exam.
ਹਾਈ ਕੋਰਟ ਨੇ ਸਿੱਖ ਲੜਕੀ ਨੂੰ ਕਕਾਰ ਪਹਿਨ ਕੇ ਇਮਤਿਹਾਨ ਦੇਣ ਦੀ ਇਜਾਜ਼ਤ ਨਾ ਦੇਣ ਲਈ ਮੁਆਫੀ ਮੰਗਣ ਤੇ ਜੁਰਮਾਨਾ ਲਗਾਉਣ ਦਾ ਹੁਕਮ ਦਿੱਤਾ। ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)ਦਿੱਲੀ ਹਾਈਕੋਰਟ ਨੇ ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਹੁਕਮ ਦਿੱਤਾ ਕਿ ਉਹ ਸਿੱਖ ਲੜਕੀ ਨੂੰ ਸਿੱਖੀ ਕਕਾਰ ਪਹਿਨਣ ਨਾਲ ਇਮਤਿਹਾਨ ਦੇਣ ਦੀ ਇਜਾਜ਼ਤ ਨਾ ਦੇਣ ਲਈ…