Letter Written to Amazon Company: Remove Gutka Sahib from Website and Provide Clarification – Advocate Dhami.ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਲਿਖਿਆ ਪੱਤਰ: ਐਡਵੋਕੇਟ ਧਾਮੀ
ਨਵੀਂ ਦਿੱਲੀ, 4 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ…