
“Attempt to Remove Raja Singh Kang’s Turban During Violence in Gurdwara Elections Widely Condemned”ਗੁਰੂ ਘਰ ਦੀਆਂ ਚੋਣਾਂ ਦੌਰਾਨ ਵਾਪਰੀ ਹਿੰਸਾ ਚ ਰਾਜਾ ਸਿੰਘ ਕੰਗ ਦੀ ਪੱਗ ਉਤਾਰੇ ਜਾਣ ਦੀ ਕੀਤੀ ਗਈ ਕੋਸ਼ਿਸ਼ ਦੀ ਚੁਫੇਰਿਓਂ ਨਿੰਦਾ
ਇੰਗਲੈਂਡ ਦੇ ਕੁਝ ਗੁਰੂ ਘਰਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਸ ਸਬੰਧੀ ਹੋਈ ਭਰਵੀਂ ਇੱਕਤਰਤਾ ਲੈਸਟਰ (ਇੰਗਲੈਂਡ),4 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ 29 ਸਤੰਬਰ ਨੂੰ ਹੋਈਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਈਸਟ ਪਾਰਕ ਰੋਡ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੌਕੇ ਵਾਪਰੀ ਘਟਨਾ ਦੋਰਾਨ ਗੁਰੂ ਘਰ ਦੇ ਪਿਛਲੇ 6 ਸਾਲ ਤੋਂ ਪ੍ਰਧਾਨ…