
Congress President Raja Warring Receives Warning from Sri Akal Takht Sahib Jathedar
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੇਤਾਵਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ…