
“‘We’ll put you to rest in peace…’ Pappu Yadav receives death threat from Lawrence Bishnoi gang, leaving everyone shocked.”‘ਪੱਪੂ ਯਾਦਵ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ’
ਬਿਹਾਰ/ਪਟਨਾ: ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਨੂੰ ਕਤਲ ਦੀ ਧਮਕੀ ਮਿਲਣ ਤੋਂ ਬਾਅਦ ਬਿਹਾਰ ਪੁਲਿਸ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੰਸਦ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਸਮੇਤ ਦੋ ਗੈਂਗਸਟਰਾਂ ਦੇ ਨਾਂ ਸਾਹਮਣੇ ਆਏ ਹਨ। ਧਮਕੀ ਮਿਲਣ ਤੋਂ ਬਾਅਦ ਪੱਪੂ ਯਾਦਵ ਨੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ। ਇਸ ਦੇ…