
Inhuman Torture Inflicted on Bhai Sandeep Singh, Sikh Community Won’t Tolerate: Giani Harpreet Singh
ਭਾਈ ਸੰਦੀਪ ਸਿੰਘ ‘ਤੇ ਢਾਹਿਆ ਗਿਆ ਅਣ-ਮਨੁੱਖੀ ਤਸ਼ੱਦਦ, ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ: ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ, 16 ਸਤੰਬਰ 2025 ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ-ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਸਿੱਖ ਕੌਮ ਕਦੇ ਵੀ…