“Preliminary Voter Lists for SGPC Elections Flawed: Advocate Dhami .SGPC President Writes to Gurdwara Election Commissioner”

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ…

Read More

SGPC executive committee meeting held under leadership of Advocate Harjinder Singh Dhami

ਅੰਮ੍ਰਿਤਸਰ, 31 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ…

Read More

“Hold Punjab civic polls after Shaheedi Fortnight and Guru Gobind Singh Ji’s Parkash Purab: Advocate Dhami.”

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ…

Read More

“Honors should be withdrawn from Badal family after admitting mistakes – Karnail Singh Panjoli”

“ਗ਼ਲਤੀਆਂ ਕਬੂਲ ਕਰਨ ‘ਤੇ ਬਾਦਲ ਪਰਿਵਾਰ ਤੋਂ ਸਨਮਾਨ ਵਾਪਸ ਲਏ ਜਾਣ – ਕਰਨੇਲ ਸਿੰਘ ਪੰਜੋਲੀ” ਜਿਸ ਦੇ ਰਾਜ ‘ਚ ਗੁਰੂ ਸਾਹਿਬ ਦੇ ਪਾਵਨ ਪਵਿੱਤਰ ਸਰੂਪ ਦੀ ਬੇਅਦਬੀ ਹੋਈ ਹੋਵੇ, ਸਿੱਖਾਂ ਦੇ ਕਾਤਲ ਡੀਜੀਪੀ ਲੱਗੇ ਹੋਣ ਤੇ ਉਨ੍ਹਾਂ ਨੂੰ ਮੁਆਫੀਨਾਮਾ ਦੇ ਦਿੱਤਾ ਜਾਵੇ । ਮੈਂ ਸਮਝਦਾ ਹਾਂ ਜਦੋਂ ਸੁਖਬੀਰ ਬਾਦਲ ਨੇ ਗ਼ਲਤੀਆਂ ਹੀ ਕਬੂਲ ਕਰ ਲਈਆਂ…

Read More

“Allocating Separate Assembly Space for Haryana in Chandigarh is an Infringement on Punjab’s Rights: Advocate Harjinder Singh Dhami”

ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ…

Read More

“Girl jumps from the 7th floor of Gurdwara Baba Atal Rai Ji”.ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ 7ਵੀਂ ਮੰਜ਼ਿਲ ਤੋਂ ਲੜਕੀ ਨੇ ਮਾਰੀ ਛਾਲ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਸਥਿਤ ਬਾਬਾ ਅਟੱਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਛਾਲ ਮਾਰ ਦਿੱਤੀ ਹੈ। ਔਰਤ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਉਕਤ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ…

Read More

Gurmat Samagam Held at Gurdwara Shaheedganj Sahib, Tilak Vihar, Delhi, on 40th Anniversary of 1984 Sikh Massacre.

1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਹੋਏ ਗੁਰਮਤਿ ਸਮਾਗਮ ਅੰਮ੍ਰਿਤਸਰ, 3 ਨਵੰਬਰ –1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਸਾਬਕਾ…

Read More

Advocate S. Harjinder Singh Dhami Re-elected as SGPC President.ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ

ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ‘ ਲਗਾਤਾਰ ਚੌਥੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕਜੂਨੀਅਰ ਸੀਨਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣਜਨਰਲ ਸਕੱਤਰ – ਸ. ਸ਼ੇਰ ਸਿੰਘ ਮੰਡਵਾਲਾ…

Read More

BJP Leader’s Controversial Statement on SGPC; Shiromani Akali Dal Demands Immediate Arrest — Full Story Inside

BJP ਲੀਡਰ ਦਾ SGPC ਨੂੰ ਲੈ ਕੇ ਵਿਵਾਦਤ ਬਿਆਨ, ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਬੁਲਾਰੇ ਆਰ.ਪੀ. ਸਿੰਘ ਦੇ ਬਿਆਨ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਐਸਜੀਪੀਸੀ ਨੂੰ ‘ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’ ਕਹਿਣ ਵਾਲੇ ਉਕਤ ਭਾਜਪਾ ਆਗੂ ਦੀ ਤੁਰੰਤ ਗ੍ਰਿਫ਼ਤਾਰ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ…

Read More

Singh Sahib Giani Harpreet Singh’s Resignation a Concern for the Panth: Bhai Jasvir Singh Khalsa.ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪੰਥ ਲਈ ਚਿੰਤਾਜਨਕ: ਭਾਈ ਜਸਵੀਰ ਸਿੰਘ ਖਾਲਸਾ

ਜਲੰਧਰ • ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦੇ ਅਣਸੁਖਾਵੇਂ ਹਾਲਾਤਾਂ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ ਹੈ, ਉਹ ਇਹ ਮਾਮਲਾ ਸਮੁੱਚੇ ਪੰਥ ਲਈ ਵਿਚਾਰਨਯੋਗ ਹੈ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਸ਼ਾਮੀਂ ਤਖਤ ਸ੍ਰੀ ਦਮਦਮਾ ਸਾਹਿਬ ਤੇ…

Read More