“When Will Politics of Promises End?” – International Panthic Dal UK Challenges SGPC President Dhami
“ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ 20 ਫ਼ਰਵਰੀ 2026, ਲੰਡਨ/ਯੂਕੇ – ਇੰਟਰਨੈਸ਼ਨਲ ਪੰਥਕ ਦਲ ਯੂਕੇ ਨੇ ਸਿੱਖ ਪੰਥ ਦੀ ਮੌਜੂਦਾ ਸਥਿਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਇਸ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿੱਧੀ ਚੁਣੌਤੀ…

