Karnail Singh Panjoli Breaks Ties with Shiromani Akali Dal (Punar Surjit)
ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨਾਲੋਂ ਤੋੜੇ ਸਬੰਧ 24 ਫ਼ਰਵਰੀ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨਾਲ ਆਪਣੇ ਸਾਰੇ ਸਬੰਧ ਖਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਨੂੰ ਲਿਖਤੀ ਪੱਤਰ ਵਿੱਚ ਕਿਹਾ ਕਿ ਉਹ ਪਾਰਟੀ ਵਿੱਚ ਸਟੇਟ ਡੈਲੀਗੇਟ…

