The 180th martyrdom day of the great martyr Sham Singh Attariwala was celebrated at the state level.
ਮਹਾਨ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ ’ਤੇ ਮਨਾਇਆ ਗਿਆ ਮਹਾਨ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ 180ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਅੱਜ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਹਾਜ਼ਰ ਹੋਏ। ਉਨ੍ਹਾਂ…

