SGPC delegation invites UP CM Yogi Adityanath to 350th martyrdom anniversary events.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਯ ਨਾਥ ਨੂੰ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਸੱਦਾ-ਪੱਤਰ ਸੌਂਪਿਆ, ਨਗਰ ਕੀਰਤਨ ਦੇ ਸਰਕਾਰੀ ਸਵਾਗਤ ਦਾ ਭਰੋਸਾ ਲਖਨਊ, 28 ਅਗਸਤ 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ…

Read More

Advocate S. Harjinder Singh Dhami Re-elected as SGPC President.ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ

ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ‘ ਲਗਾਤਾਰ ਚੌਥੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕਜੂਨੀਅਰ ਸੀਨਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣਜਨਰਲ ਸਕੱਤਰ – ਸ. ਸ਼ੇਰ ਸਿੰਘ ਮੰਡਵਾਲਾ…

Read More