SGPC Gives Rs 15 Lakh Aid to Pingalwara Amritsar | Advocate Harjinder Singh Dhami Hands Over Cheque
SGPC ਨੇ ਪਿੰਗਲਵਾੜਾ ਅੰਮ੍ਰਿਤਸਰ ਨੂੰ ਦਿੱਤੀ 15 ਲੱਖ ਰੁਪਏ ਦੀ ਮਾਲੀ ਸਹਾਇਤਾ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੌਂਪਿਆ ਚੈੱਕ 11 ਮਾਰਚ 2026, ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ 15 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਸਾਇਟੀ ਦੇ…

