“Damdami Taksal Calls Panthic Gathering at Anandpur Sahib on March 14”

ਦਮਦਮੀ ਟਕਸਾਲ ਨੇ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੱਦਿਆ ਪੰਥਕ ਇਕੱਠ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੇ 14 ਮਾਰਚ 2025 ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਸੱਦਿਆ ਹੈ। ਇਹ ਇਕੱਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ, ਪੰਜ ਪਿਆਰਾ ਪਾਰਕ ਦੇ ਸਾਹਮਣੇ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਇਸ ਦਾ ਮੁੱਖ ਉਦੇਸ਼…

Read More

“Big Statement from Giani Raghbir Singh After Meeting with SGPC Executive Committee”

ਅੰਤਰਿੰਗ ਕਮੇਟੀ ਨਾਲ ਮੁਲਾਕਾਤ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਅੰਤਰਿੰਗ ਕਮੇਟੀ ਨਾਲ ਹੋਈ ਮੁਲਾਕਾਤ ਤੋਂ ਬਾਅਦ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਸੋਚਦਾ ਸੀ ਕਿ ਅਕਾਲ ਤਖਤ ਸਾਹਿਬ ਦਾ ਹੁਕਮ ਪੂਰੇ ਵਿਸ਼ਵ ਵਿੱਚ ਵੱਸਦੇ ਸਿੱਖਾਂ ‘ਤੇ ਲਾਗੂ ਹੁੰਦਾ ਹੈ, ਪਰ ਮੈਨੂੰ ਨਹੀਂ ਸੀ ਪਤਾ ਕਿ ਇਹ ਹੁਕਮ…

Read More

“SGPC Executive Committee’s High-Level Meeting to Be Held on February 21”

21 ਫ਼ਰਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੰਮ੍ਰਿਤਸਰ, 18 ਫ਼ਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ…

Read More

“Lawyer President Ji Proves to Be the Second Weakest President After Makkar Ji Among the Past Presidents of SGPC”

ਵਕੀਲ ਪ੍ਰਧਾਨ ਜੀ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਗੁਜ਼ਰੇ ਪ੍ਰਧਾਨਾਂ ਵਿੱਚੋਂ ਮੱਕੜ ਜੀ ਤੋਂ ਬਾਅਦ ਦੂਜੇ ਕਮਜ਼ੋਰ ਪ੍ਰਧਾਨ ਸਾਬਤ ਹੋਏ ਹਨ ਦੂਜੇ ਕਮਜ਼ੋਰ ਪ੍ਰਧਾਨ।ਵਕੀਲ ਪ੍ਰਧਾਨ ਜੀ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋ ਗੁਜ਼ਰੇ ਪ੍ਰਧਾਨਾਂ ਵਿੱਚੋਂ ਮੱਕੜ ਜੀ ਤੋਂ ਬਾਅਦ ਦੂਜੇ ਕਮਜ਼ੋਰ ਪ੍ਰਧਾਨ ਸਾਬਤ ਹੋਏ ਹਨ। ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ…

Read More

“Why Isn’t the Delhi Committee Taking Accountability for the Disappearing Cases of the November 1984 Sikh Massacre?: Sarna”

 ਮਾਮਲਾ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਨਵੰਬਰ 84 ਦੇ ਕੇਸਾਂ ਬਾਰੇ ਕੀਤੀ ਗਈ ਗੰਭੀਰ ਟਿਪਣੀ ਦਾ  ਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਬੀਤੇ ਦਿਨੀਂ 1984 ਦੇ ਸਿੱਖ ਕਤਲੇਆਮ ਦੇ ਮਾਮਲਿਆ ‘ਚ ਬਰੀ ਕੀਤੇ ਗਏ ਲੋਕਾ ਖ਼ਿਲਾਫ਼ ਅਪੀਲ ਦਾਖ਼ਲ ਨਾ ਕਰਨ ਲਈ ਕੋਰਟ ਨੇ ਕਿਹਾ ਸੀ ਕਿ ‘ਮੁਕੱਦਮਾ ਗੰਭੀਰਤਾ ਨਾਲ ਚਲਾਇਆ ਜਾਣਾ…

Read More

“Sentencing Sajjan Kumar After 42 Years Still a Great Injustice to the Sikh Nation: Mann”

ਜਸਟਿਸ ਡਿਲੇਅ ਇਜ ਜਸਟਿਸ ਡਿਨਾਈਡ ਤੋਂ ਭਾਵ ਹੈ ਕਿ ਇਨਸਾਫ਼ ਵਿਚ ਦੇਰੀ ਕਰਨਾ ਵੀ ਇਨਸਾਫ ਨਾ ਦੇਣ ਦੇ ਬਰਾਬਰ ਨਵੀਂ ਦਿੱਲੀ, 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ) “ਮਰਹੂਮ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਜੋ ਇੰਡੀਅਨ ਸਟੇਟ ਨੇ ਉਸ ਸਮੇ ਦੇ ਵਜੀਰ ਏ ਆਜਮ ਰਾਜੀਵ ਗਾਂਧੀ ਦੀ ਅਗਵਾਈ ਹੇਠ ਸਮੁੱਚੇ ਕੱਟੜਵਾਦੀ ਕਾਂਗਰਸੀ ਆਗੂ ਅਤੇ ਦੂਜੇ ਫਿਰਕੂ…

Read More

“Shaheed Bhai Hardeep Singh Nijjar Murder Case Hearing Postponed, Next Hearing in April”

ਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸਰੀ ਸਿੱਖ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਚਾਰ ਵਿਅਕਤੀਆਂ ਦੇ ਹਾਈ-ਪ੍ਰੋਫਾਈਲ ਕਤਲ ਮੁਕੱਦਮੇ ਨੂੰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਨਿਊ ਵੈਸਟਮਿੰਸਟਰ ਦੇ ਜਸਟਿਸ ਟੈਰੀ ਸ਼ੁਲਟੇਸ ਨੇ 11 ਫਰਵਰੀ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਕੇਸ ਨੂੰ ਅਪ੍ਰੈਲ ਵਿੱਚ ਕੇਸ…

Read More

“Badal Dal Strips Giani Harpreet Singh of Jathedar Position!”

ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! 👉 ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਵੇਦਾਂਤੀ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ!👉 ਦੋ ਦਸੰਬਰ ਨੂੰ ਸਿੱਖ ਜਜ਼ਬਾਤ ਦੀ ਤਰਜਮਾਨੀ ਕਰਨ ਬਦਲੇ ਜਥੇਦਾਰੀ ਖੋਹੀ!👉 ਗਿਆਨੀ ਹਰਪ੍ਰੀਤ ਸਿੰਘ ਨੇ ਔਖੇ ਵੇਲੇ…

Read More

“GK Moves High Court Over Delhi Gurdwara Committee Elections, Notices Issued to Election Directorate and Delhi Committee”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…

Read More

Sikhs Advocate for Recognition of Sikhism and Address Other Issues in Meetings with European Commission and European Parliament

ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਹਫ਼ਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਦਾਵੋਸ ਵਿੱਚ ਕਿਹਾ ਸੀ ਕਿ ਉਹ ਆਪਣੇ ਨਵੇਂ ਕਾਰਜਕਾਲ ਦੀ ਪਹਿਲੀ ਯਾਤਰਾ ਲਈ ਭਾਰਤ ਜਾਵੇਗੀ। ਇਸ ਨੇ ਸਾਨੂੰ ਮਨੁੱਖੀ ਅਧਿਕਾਰਾਂ, ਮੌਲਿਕ ਅਧਿਕਾਰਾਂ ਅਤੇ ਕਾਨੂੰਨ ਦੇ ਰਾਜ ਲਈ ਜ਼ਿੰਮੇਵਾਰ ਕਮਿਸ਼ਨ ਵਿੱਚ ਉਪ ਰਾਸ਼ਟਰਪਤੀਆਂ ਨੂੰ ਅਧਿਕਾਰ ਦੇਣ ਦਾ ਮੌਕਾ ਪ੍ਰਦਾਨ ਕੀਤਾ।  ਅਸੀਂ…

Read More