“Honors should be withdrawn from Badal family after admitting mistakes – Karnail Singh Panjoli”

“ਗ਼ਲਤੀਆਂ ਕਬੂਲ ਕਰਨ ‘ਤੇ ਬਾਦਲ ਪਰਿਵਾਰ ਤੋਂ ਸਨਮਾਨ ਵਾਪਸ ਲਏ ਜਾਣ – ਕਰਨੇਲ ਸਿੰਘ ਪੰਜੋਲੀ” ਜਿਸ ਦੇ ਰਾਜ ‘ਚ ਗੁਰੂ ਸਾਹਿਬ ਦੇ ਪਾਵਨ ਪਵਿੱਤਰ ਸਰੂਪ ਦੀ ਬੇਅਦਬੀ ਹੋਈ ਹੋਵੇ, ਸਿੱਖਾਂ ਦੇ ਕਾਤਲ ਡੀਜੀਪੀ ਲੱਗੇ ਹੋਣ ਤੇ ਉਨ੍ਹਾਂ ਨੂੰ ਮੁਆਫੀਨਾਮਾ ਦੇ ਦਿੱਤਾ ਜਾਵੇ । ਮੈਂ ਸਮਝਦਾ ਹਾਂ ਜਦੋਂ ਸੁਖਬੀਰ ਬਾਦਲ ਨੇ ਗ਼ਲਤੀਆਂ ਹੀ ਕਬੂਲ ਕਰ ਲਈਆਂ…

Read More

Damdami Taksal chief Sant Giani Harnam Singh Khalsa honored with a gold medal by Sikh congregations in America.

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਮਰੀਕਾ ਦੀਆਂ ਸਿੱਖ ਸੰਗਤਾਂ ਵੱਲੋਂ ਗੋਲਡ ਮੈਡਲ ਨਾਲ਼ ਸਨਮਾਨਿਤ। ਅਮਰੀਕਾ ਦੀਆਂ ਸਿੱਖ ਸੰਗਤਾਂ ਨੇ ਦਮਦਮੀ ਟਕਸਾਲ ਦੇ ਮੁਖੀ ਦੁਆਰਾ ਭਾਰਤ ’ਚ ਨਿਭਾਏ ਗਏ ਵਡੇਰੇ ਪੰਥਕ ਕਾਰਜਾਂ ਲਈ ਕੀਤੀ ਸ਼ਲਾਘਾ। ਚੌਕ ਮਹਿਤਾ / ਰੀਵਰਸਾਈਡ (ਕੈਲੇਫੋਰਨੀਆ) ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ…

Read More

Four More Weeks Granted to Center to File Mercy Petition for Beant Singh Assassination Convict.ਬੇਅੰਤ ਸਿੰਘ ਕਤਲ ਕੇਸ: ਦੋਸ਼ੀ ਦੀ ਰਹਿਮ ਅਪੀਲ ਲਈ ਕੇਂਦਰ ਨੂੰ 4 ਹਫ਼ਤੇ ਦਾ ਹੋਰ ਸਮਾਂ

ਬੇਅੰਤ ਸਿੰਘ ਕਤਲ ਕੇਸ: ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ‘ਤੇ ਕੇਂਦਰ ਨੂੰ ਚਾਰ ਹਫ਼ਤੇ ਦਾ ਹੋਰ ਸਮਾਂ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਸਰਕਾਰ ਨੂੰ ਚਾਰ ਹੋਰ ਹਫ਼ਤੇ ਦਾ ਸਮਾਂ ਦਿੱਤਾ ਹੈ। ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ…

Read More

Ravneet Singh Bittu questions Rahul Gandhi’s visit to Darbar Sahib.

ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਦੀ ਦਰਬਾਰ ਸਾਹਿਬ ਯਾਤਰਾ ‘ਤੇ ਸਵਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਰਾਹੁਲ ਗਾਂਧੀ ਦੀ ਦਰਬਾਰ ਸਾਹਿਬ ਫੇਰੀ ’ਤੇ ਸਵਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੀ ਦਰਬਾਰ ਸਾਹਿਬ ਫੇਰੀ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਕੱਲ੍ਹ ਰਾਤ ਦਰਬਾਰ ਸਾਹਿਬ ਵਿਖੇ ਮੱਥਾ…

Read More

Balwant Singh Rajoana Granted Parole for Brother’s Bhog Ceremony.

ਭਰਾ ਦੇ ਭੋਗ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ। ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ…

Read More

Important hearing of 133 cases in Haryana Sikh massacre case to be held in High Court on November 19.

ਹਰਿਆਣਾ ਸਿੱਖ ਕਤਲੇਆਮ ਮਾਮਲੇ ਦੇ 133 ਕੇਸਾਂ ਦੀ ਅਹਿਮ ਸੁਣਵਾਈ ਹਾਈਕੋਰਟ ‘ਚ 19 ਨਵੰਬਰ ਨੂੰ ( ਬਾਬਾ ਸੁਖਵੰਤ ਸਿੰਘ ਚੰਨਣਕੇ)- 1984 ‘ਚ ਹਰਿਆਣਾ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਇੱਥੇ ਪੱਤਰਕਾਰਾਂ…

Read More

Polycab Company Mocks Sikh Image, Lawyer Nina Singh Sends Legal Notice.ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ 

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ ਗਈ ਸਿੱਖ ਦੀ ਫੋਟੋ ਦਾ ਦਾਹੜਾ ਅੱਧਾ ਅੰਦਰ ਅਤੇ ਅੱਧਾ ਫੋਟੋ ਤੋਂ ਬਾਹਰ ਦਿਖਾਇਆ ਗਿਆ…

Read More

Annual memorial for Sant Bhindranwale’s father, Baba Joginder Singh Ji, on November 18 – Singh Sahib.ਸੰਤ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਜੀ ਦੀ ਸਾਲਾਨਾ ਬਰਸੀ 18 ਨਵੰਬਰ ਨੂੰ-ਸਿੰਘ ਸਾਹਿਬ

ਤਿਆਰੀਆਂ ਆਰੰਭ, ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਅੰਮ੍ਰਿਤਸਰ, ਆਵਾਜ਼ ਬਿਊਰੋ-ਵੀਹਵੀਂ ਸਦੀ ਦੇ ਮਹਾਨ ਜਰਨੈਲ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਬਾਬਾ ਜੋਗਿੰਦਰ ਸਿੰਘ ਖਾਲਸਾ ਜੀ ਦੀ ਸਾਲਾਨਾ ਬਰਸੀ 18 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਰੋਡੇ ਨੇੜੇ ਬਾਘਾਪੁਰਾਣਾ ਵਿਖੇ ਮਨਾਈ ਜਾ…

Read More

Prayer Held Outside Tihar Jail for Release of Bandi Singhs.ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਸ ਮੌਕੇ ਸ਼੍ਰੋਮਣੀ…

Read More

Advocate S. Harjinder Singh Dhami Re-elected as SGPC President.ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ

ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ‘ ਲਗਾਤਾਰ ਚੌਥੀ ਵਾਰ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕਜੂਨੀਅਰ ਸੀਨਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣਜਨਰਲ ਸਕੱਤਰ – ਸ. ਸ਼ੇਰ ਸਿੰਘ ਮੰਡਵਾਲਾ…

Read More