
Balwant Singh Rajoana Attends Brother’s Bhog Ceremony, Granted Parole for Final Prayers
ਭਰਾ ਦੇ ਭੋਗ ਲਈ ਪਹੁੰਚੇ ਬਲਵੰਤ ਸਿੰਘ ਰਾਜੋਆਣਾ, ਅੰਤਿਮ ਅਰਦਾਸ ਲਈ ਪੈਰੋਲ ਮਿਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲਣ ਮਗਰੋਂ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ। ਹਾਈ ਕੋਰਟ ਨੇ ਉਨ੍ਹਾਂ ਨੂੰ ਭਰਾ ਦੇ ਭੋਗ ਸਮਾਗਮ ਲਈ ਸਿਰਫ ਤਿੰਨ…