
Attack on Sri Darbar Sahib – Controversial statement by P. Chidambaram.
ਸ੍ਰੀ ਦਰਬਾਰ ਸਾਹਿਬ ਤੇ ਹਮਲਾ – ਪੀ. ਚਿਦੰਬਰਮ ਦਾ ਵਿਵਾਦਤ ਬਿਆਨ ਕਸੌਲੀ/ਚੰਡੀਗੜ੍ਹ, 12 ਅਕਤੂਬਰ 2025: ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਦੇ ਓਪਰੇਸ਼ਨ ਬਲੂ ਸਟਾਰ (1984) ਨੂੰ ਲੈ ਕੇ ਦਿੱਤੇ ਗਏ ਬਿਆਨ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿੱਚ ਖੁਸ਼ਵੰਤ ਸਿੰਘ…