US Army Beard Ban Shocks Sikh Community: Bhai Kaptaan Singh Issues Strong Appeal

ਅਮਰੀਕੀ ਫੌਜ ਦੀ ਦਾੜ੍ਹੀ ਪਾਬੰਦੀ ਨੇ ਸਿੱਖ ਭਾਈਚਾਰੇ ਨੂੰ ਹਿਲਾਇਆ, ਭਾਈ ਕਪਤਾਨ ਸਿੰਘ ਨੇ ਕੀਤੀ ਸਖ਼ਤ ਅਪੀਲ ਲੰਡਨ, ਯੂ.ਕੇ.— ਅਮਰੀਕੀ ਫੌਜ ਵੱਲੋਂ ਸਿੱਖ ਸੈਨਿਕਾਂ ‘ਤੇ ਦਾੜ੍ਹੀ ਰੱਖਣ ਦੀ ਪਾਬੰਦੀ ਦੇ ਤਾਜ਼ਾ ਫੈਸਲੇ ਨੇ ਸਮੁੱਚੇ ਸਿੱਖ ਭਾਈਚਾਰੇ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਮਰੀਕੀ ਰੱਖਿਆ ਵਿਭਾਗ ਦੇ 30 ਸਤੰਬਰ, 2025 ਦੇ ਹੁਕਮ ਅਨੁਸਾਰ, ਸਾਰੀਆਂ ਫੌਜੀ ਸ਼ਾਖਾਵਾਂ ਨੂੰ…

Read More

High Court Issues Notice to Centre, Punjab & Haryana on Right to Wear Kirpan After Rajasthan Incident

ਕਿਰਪਾਨ ਪਹਿਨਣ ਦੇ ਅਧਿਕਾਰ ਦੀ ਮੰਗ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ-ਹਰਿਆਣਾ ਨੂੰ ਨੋਟਿਸ ਜਾਰੀ, ਰਾਜਸਥਾਨ ’ਚ ਸਿੱਖ ਵਿਦਿਆਰਥਣ ਨਾਲ ਘਟਨਾ ਬਾਅਦ ਦਾਖ਼ਲ ਹੋਈ ਜਨਹਿੱਤ ਪਟੀਸ਼ਨ ਚੰਡੀਗੜ੍ਹ, 8 ਅਗਸਤ 2025 ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਿੱਖ ਭਾਈਚਾਰੇ ਦੇ ਕਿਰਪਾਨ ਪਹਿਨਣ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ…

Read More

“SGPC Elections to Be Held in June! Gurdwara Commission Gears Up – Voter Lists to Be Published by April 16”

Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਜਨਰਲ ਹਾਊਸ ਚੁਣਨ ਲਈ ਕਮੇਟੀ ਦੀਆਂ ਆਮ ਚੋਣਾਂ ਜੂਨ ਮਹੀਨੇ ਹੋਣ ਦੀ ਪੂਰੀ ਉਮੀਦ ਹੈ। ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਮਿਤੀ 16 ਅਪ੍ਰੈਲ ਤੈਅ ਕੀਤੀ ਹੈ ਜਿਸ ਤੋਂ ਬਾਅਦ ਇੰਨਾਂ ਚੋਣਾਂ ਦਾ ਐਲਾਨ ਕਰਨ ਲਈ…

Read More

“Sikh Children in Belgium Lead Awareness Campaign on Sikhism and Identity, Promote Sikh Faith in Dutch Language Across Schools and Universities”

ਗੈਂਟ ਬੈਲਜੀਅਮ- ਸਰਬਜੀਤ ਸਿੰਘ ਬਨੂੜ- ਗੁਰਦਵਾਰਾ ਮਾਤਾ ਸਾਹਿਬ ਕੌਰ ਗੈਂਟ ਤੋਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਸਿੱਖ ਬੱਚਿਆਂ ਨੇ ਗੈਂਟ ਦੇ ਡੌਨ ਬੋਸਕੋ ਸਕੂਲ ਵਿਖੇ ਤਕਰੀਬਨ 400 ਬੱਚਿਆਂ ਨੂੰ ਸਿੱਖ ਧਰਮ ਸਬੰਧੀ ਮੁਢਲੀ ਜਾਣਕਾਰੀ ਦਿੱਤੀ ਗਈ।ਗੁਰਦਵਾਰਾ ਮਾਤਾ ਸਾਹਿਬ ਕੌਰ ਵਿੱਚ ਦੋ ਦਿਨਾਂ ਪ੍ਰੋਗਰਾਮ ਵਿਚ ਗੈਂਟ ਤੋਂ ਕਰਨਦੀਪ ਸਿੰਘ, ਦੀਪਿੰਦਰ ਸਿੰਘ, ਹਰਨੂਰ ਕੌਰ, ਵਰਿੰਦਰ ਕੌਰ…

Read More

“Attempt to Remove Raja Singh Kang’s Turban During Violence in Gurdwara Elections Widely Condemned”ਗੁਰੂ ਘਰ ਦੀਆਂ ਚੋਣਾਂ ਦੌਰਾਨ ਵਾਪਰੀ ਹਿੰਸਾ ਚ ਰਾਜਾ ਸਿੰਘ ਕੰਗ ਦੀ ਪੱਗ ਉਤਾਰੇ ਜਾਣ ਦੀ ਕੀਤੀ ਗਈ ਕੋਸ਼ਿਸ਼ ਦੀ ਚੁਫੇਰਿਓਂ ਨਿੰਦਾ

ਇੰਗਲੈਂਡ ਦੇ ਕੁਝ ਗੁਰੂ ਘਰਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਸ ਸਬੰਧੀ ਹੋਈ ਭਰਵੀਂ ਇੱਕਤਰਤਾ ਲੈਸਟਰ (ਇੰਗਲੈਂਡ),4 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ 29 ਸਤੰਬਰ ਨੂੰ ਹੋਈਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਈਸਟ ਪਾਰਕ ਰੋਡ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੌਕੇ ਵਾਪਰੀ ਘਟਨਾ ਦੋਰਾਨ ਗੁਰੂ ਘਰ ਦੇ ਪਿਛਲੇ 6 ਸਾਲ ਤੋਂ ਪ੍ਰਧਾਨ…

Read More