
“Sant Baba Avtar Singh Ji Sursingh Wale Visits the Residence of Baba Nachhatar Singh Ji Bhaini Massa Singh Wale”
ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਪਹੁੰਚੇ। ਨਾਲ ਹੀ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਵਿਸ਼ੇਸ਼ ਤੌਰ ਤੇ ਪਹੁੰਚੇ। (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲਿਆਂ ਦੇ ਗ੍ਰਹਿ…