“GK Moves High Court Over Delhi Gurdwara Committee Elections, Notices Issued to Election Directorate and Delhi Committee”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…

Read More

“SGPC Elections to Be Held in June! Gurdwara Commission Gears Up – Voter Lists to Be Published by April 16”

Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਜਨਰਲ ਹਾਊਸ ਚੁਣਨ ਲਈ ਕਮੇਟੀ ਦੀਆਂ ਆਮ ਚੋਣਾਂ ਜੂਨ ਮਹੀਨੇ ਹੋਣ ਦੀ ਪੂਰੀ ਉਮੀਦ ਹੈ। ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਮਿਤੀ 16 ਅਪ੍ਰੈਲ ਤੈਅ ਕੀਤੀ ਹੈ ਜਿਸ ਤੋਂ ਬਾਅਦ ਇੰਨਾਂ ਚੋਣਾਂ ਦਾ ਐਲਾਨ ਕਰਨ ਲਈ…

Read More

“Gyani Harnam Singh: Servant of Guru Tegh Bahadur Sahib or Sirsa’s? – GK”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੇ ਇਤਿਹਾਸਕ ਗੁਰਦਵਾਰਾ ਸੀਸ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਵਲੋਂ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਇਕ ਚੋਣ ਮੀਟਿੰਗ ਵਿਚ ਹਾਜ਼ਰੀ ਨੂੰ ਲੈ ਕੇ ਹਲਚਲ ਮੱਚ ਗਈ…

Read More

MP Amritpal’s Associate Daljit Kalshi Announces Not to Contest in the Upcoming Assembly Elections.

MP ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਵੱਲੋਂ ਜਿਮਨੀ ਚੋਣ ਨਾ ਲੜਨ ਦਾ ਐਲਾਨ ਸਤਿ ਸ੍ਰੀ ਆਕਾਲ ਜੀ, ਅੱਜ ਡਿਬਰੂਗੜ੍ਹ ਤੋਂ ਕਲਸੀ ਸਾਬ ਦਾ ਫੋਨ ਆਇਆ ਸੀ, ਉਨ੍ਹਾਂ ਨੇ ਆਪ ਸਭ ਲਈ ਇੱਕ ਸੁਨੇਹਾ ਦਿੱਤਾ ਏ “ਸਤਿ ਸ੍ਰੀ ਅਕਾਲ ਵੈਸੇ ਤਾਂ ਪੂਰੇ ਪੰਜਾਬ ਨਾਲ ਹੀ ਮੈਨੂੰ ਬਹੁਤ ਪਿਆਰ ਹੈ । ਪਰ ਡੇਰਾ ਬਾਬਾ ਨਾਨਕ, ਕਿਉਂਕਿ ਬਾਬੇ…

Read More

Sher-e-Punjab Akali Dal Leaders Meet Jathedar Bhai Harpreet Singh, Urge Him to Withdraw Resignation

ਸ਼ੇਰੇ ਏ ਪੰਜਾਬ ਅਕਾਲੀ ਦਲ ਦੇ ਆਗੂਆਂ ਨੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ, ਅਸਤੀਫਾ ਵਾਪਸ ਲੈਣ ਦੀ ਕੀਤੀ ਅਪੀਲ ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਵਿੱਚ ਕਿਹਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਦਮਦਮਾ ਸਾਹਿਬ ਵੱਲੋਂ ਦਿੱਤੇ ਅਸਤੀਫੇ ਅਤੇ ਅਸਤੀਫਾ ਦੇਣ ਸਮੇਂ ਜਜ਼ਬਾਤੀ ਹੋ…

Read More