“Grand Panthic Gathering Held in UK Gurdwara for Restoration of Sri Akal Takht Sahib’s Sovereignty and Jathedars’ Honor”

ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ਦੇ ਸਬੰਧ ਵਿੱਚ ਯੂਕੇ ਦੇ ਗੁਰਦੁਆਰਾ ਸਮੈਦਿਕ ਵਿਚ ਕੀਤਾ ਗਿਆ ਵਿਸ਼ਾਲ ਪੰਥਕ ਇਕੱਠ ਬ੍ਰਮਿੰਘਮ (ਆਵਾਜਿ ਕੌਮ ਬਿਊਰੋ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ 2 ਦਸੰਬਰ 2024 ਨੂੰ ਹੋਏ ਇਤਿਹਾਸਿਕ ਆਦੇਸ਼ਾਂ ਦੀ ਸ਼ਲਾਘਾ ਕਰਦਿਆਂ ਬਰਤਾਨੀਆਂ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਮੈਦਿਕ…

Read More

“Sikhs Hold Large-Scale Protest Against Modi Outside the White House in America”

ਮੋਦੀ ਪ੍ਰਸ਼ਾਸਨ ਵਲੋਂ ਸਿੱਖਾਂ ਵਿਰੁੱਧ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਸੰਸਾਰ ਪੱਧਰ ਤੇ ਜਾਗਰੂਕਤਾ ਪੈਦਾ ਕਰਣਾ  ਨਵੀਂ ਦਿੱਲੀ 14 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਪਾਰਲੀਮੈਂਟ ਨੇ ਹੋਰ ਸਿੱਖ ਸੰਗਠਨਾਂ ਦੇ ਸਹਿਯੋਗ ਨਾਲ ਵਾਈਟ ਹਾਊਸ ਦੇ ਬਾਹਰ ਇੱਕ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। “ਮੋਦੀ ਵਿਰੋਧੀ ਰੈਲੀ” ਜਿਸ ਦੀ ਅਗਵਾਈ ਭਾਈ ਹਿੰਮਤ ਸਿੰਘ ਨੇ…

Read More

“Relieving Singh Sahib Giani Harpreet Singh is Highly Condemnable and Unfortunate, Hurting the Sovereignty of Takht Sahiban: Giani Raghbir Singh, Jathedar Sri Akal Takht Sahib”

ਗੁਰੂ ਪਿਆਰੇ ਖ਼ਾਲਸਾ ਜੀਓਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ…

Read More

“Court Finds Congress Leader Sajjan Kumar Guilty in a Case Related to the November 1984 Sikh Massacre”

41 ਸਾਲ ਬਾਅਦ ਅਦਾਲਤ ਨੇ ਕੀਤਾ ਇਨਸਾਫ, 18 ਫਰਵਰੀ ਨੂੰ ਸਜ਼ਾ ਦਾ ਹੋਏਗਾ ਐਲਾਨ  ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ।  ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ…

Read More

Sikhs Advocate for Recognition of Sikhism and Address Other Issues in Meetings with European Commission and European Parliament

ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਹਫ਼ਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਦਾਵੋਸ ਵਿੱਚ ਕਿਹਾ ਸੀ ਕਿ ਉਹ ਆਪਣੇ ਨਵੇਂ ਕਾਰਜਕਾਲ ਦੀ ਪਹਿਲੀ ਯਾਤਰਾ ਲਈ ਭਾਰਤ ਜਾਵੇਗੀ। ਇਸ ਨੇ ਸਾਨੂੰ ਮਨੁੱਖੀ ਅਧਿਕਾਰਾਂ, ਮੌਲਿਕ ਅਧਿਕਾਰਾਂ ਅਤੇ ਕਾਨੂੰਨ ਦੇ ਰਾਜ ਲਈ ਜ਼ਿੰਮੇਵਾਰ ਕਮਿਸ਼ਨ ਵਿੱਚ ਉਪ ਰਾਸ਼ਟਰਪਤੀਆਂ ਨੂੰ ਅਧਿਕਾਰ ਦੇਣ ਦਾ ਮੌਕਾ ਪ੍ਰਦਾਨ ਕੀਤਾ।  ਅਸੀਂ…

Read More

Balwant Singh Rajoana Granted Parole for Brother’s Bhog Ceremony.

ਭਰਾ ਦੇ ਭੋਗ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ। ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ…

Read More

Important hearing of 133 cases in Haryana Sikh massacre case to be held in High Court on November 19.

ਹਰਿਆਣਾ ਸਿੱਖ ਕਤਲੇਆਮ ਮਾਮਲੇ ਦੇ 133 ਕੇਸਾਂ ਦੀ ਅਹਿਮ ਸੁਣਵਾਈ ਹਾਈਕੋਰਟ ‘ਚ 19 ਨਵੰਬਰ ਨੂੰ ( ਬਾਬਾ ਸੁਖਵੰਤ ਸਿੰਘ ਚੰਨਣਕੇ)- 1984 ‘ਚ ਹਰਿਆਣਾ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਇੱਥੇ ਪੱਤਰਕਾਰਾਂ…

Read More

New Zealand Khalistan Vote Urges India to End Sikh Oppression

37 ਹਜਾਰ ਤੋਂ ਵੱਧ ਵੋਟਾਂ ਪਈਆਂ, ਭਾਰਤ ਵਲੋਂ ਵੋਟਿੰਗ ਰੋਕਣ ਦੇ ਦਬਾਅ ਦੇ ਬਾਵਜੂਦ ਨਿਊਜ਼ੀਲੈਂਡ ਨੇ ਕਰਵਾਈ ਵੋਟਿੰਗ ਨਵੀਂ ਦਿੱਲੀ 17 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਟੋਆ ਸਕੁਏਅਰ ਵਿੱਚ ਵੱਖਰੇ ਸਿੱਖ ਹੋਮਲੈਂਡ ਲਈ ਜਨਮਤ ਸੰਗ੍ਰਹਿ ਹੋਏ । ਇਸ ਵਿਚ ਸਿੱਖਾਂ ਦੀ ਕੁਲ ਅਬਾਦੀ ਪੰਜਾਹ ਹਜਾਰ ਵਿੱਚੋ ਸੈਂਤੀ ਹਜਾਰ ਤੋਂ ਵੱਧ ਪੰਜਾਬੀ/ ਸਿੱਖਾਂ…

Read More

Polycab Company Mocks Sikh Image, Lawyer Nina Singh Sends Legal Notice.ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ 

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ ਗਈ ਸਿੱਖ ਦੀ ਫੋਟੋ ਦਾ ਦਾਹੜਾ ਅੱਧਾ ਅੰਦਰ ਅਤੇ ਅੱਧਾ ਫੋਟੋ ਤੋਂ ਬਾਹਰ ਦਿਖਾਇਆ ਗਿਆ…

Read More

Prayer Held Outside Tihar Jail for Release of Bandi Singhs.ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਸ ਮੌਕੇ ਸ਼੍ਰੋਮਣੀ…

Read More