
“Shiromani Akali Dal Disrupts Reform Movement Ordered by Jathedar of Sri Akal Takht Sahib”
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਸਮੇਟਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦਿਆਂ ਆਪਣੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਸਮੇਟ ਲਿਆ ਹੈ। ਇਸ ਲਹਿਰ ਦੇ ਮੈਂਬਰਾਂ ਨੇ ਅੱਜ ਇਕੱਤਰ ਹੋ ਕੇ ਇਸ ਸੰਬੰਧੀ ਮੀਟਿੰਗ ਕੀਤੀ ਅਤੇ…