Raja Warring issues written apology to Akal Takht Jathedars for controversial remarks.ਵਿਵਾਦਤ ਟਿੱਪਣੀ ‘ਤੇ ਰਾਜਾ ਵੜਿੰਗ ਵੱਲੋਂ ਜਥੇਦਾਰਾਂ ਨੂੰ ਲਿਖਤੀ ਮੁਆਫੀ

ਇਸ ਮੌਕੇ ਗੱਲ ਬਾਤ ਕਰਦਿਆਂ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਜਿਮਨੀ ਚੋਣ ਲੜ ਰਹੀ ਹੈ। ਜਿਸ ਦੇ ਚਲਦੇ ਰਾਜਾ ਵੜਿੰਗ ਆਪ ਸ਼੍ਰੀ ਅਕਾਲ ਤਖਤ ਸਾਹਿਬ ਨਹੀਂ ਪਹੁੰਚੇ ਪਰ ਉਹਨਾਂ ਨੇ ਇੱਕ ਨਿਜੀ ਟੀਵੀ ਚੈਨਲ ਉੱਤੇ ਗਲਤੀ ਨਾਲ ਬੋਲੇ ਗਏ ਆਪਣੇ ਸ਼ਬਦਾਂ ਲਈ ਜਥੇਦਾਰ…

Read More

Congress President Raja Warring Receives Warning from Sri Akal Takht Sahib Jathedar

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਚੇਤਾਵਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ…

Read More

Counters to be Established Inside Gurudwara Sahib for Collection of Rumala Sahib Offerings – Advocate Harjinder Singh Dhami.ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ ਅੰਮ੍ਰਿਤਸਰ, 7 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ…

Read More

General Meeting for the Election of Shiromani Committee President and Other Officials to be Held on October 28.ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਜਨਰਲ ਇਜਲਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਿਆ ਜਾਵੇਗਾ। ਐਡਵੋਕੇਟ ਧਾਮੀ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ…

Read More

“Attempt to Remove Raja Singh Kang’s Turban During Violence in Gurdwara Elections Widely Condemned”ਗੁਰੂ ਘਰ ਦੀਆਂ ਚੋਣਾਂ ਦੌਰਾਨ ਵਾਪਰੀ ਹਿੰਸਾ ਚ ਰਾਜਾ ਸਿੰਘ ਕੰਗ ਦੀ ਪੱਗ ਉਤਾਰੇ ਜਾਣ ਦੀ ਕੀਤੀ ਗਈ ਕੋਸ਼ਿਸ਼ ਦੀ ਚੁਫੇਰਿਓਂ ਨਿੰਦਾ

ਇੰਗਲੈਂਡ ਦੇ ਕੁਝ ਗੁਰੂ ਘਰਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਸ ਸਬੰਧੀ ਹੋਈ ਭਰਵੀਂ ਇੱਕਤਰਤਾ ਲੈਸਟਰ (ਇੰਗਲੈਂਡ),4 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ 29 ਸਤੰਬਰ ਨੂੰ ਹੋਈਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਈਸਟ ਪਾਰਕ ਰੋਡ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੌਕੇ ਵਾਪਰੀ ਘਟਨਾ ਦੋਰਾਨ ਗੁਰੂ ਘਰ ਦੇ ਪਿਛਲੇ 6 ਸਾਲ ਤੋਂ ਪ੍ਰਧਾਨ…

Read More

Delhi Committee Conducts Amrit Sanchar for 35 at Akal Takht: Chairman Manjit Singh Bhoma.ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ…

Read More