Bandi Chhor Diwas: Lakhs of Sangat Pay Obeisance at Sri Harmandir Sahib, Jathedar Giani Kuldeep Singh’s Panthic Message
ਬੰਦੀ ਛੋੜ ਦਿਵਸ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ, ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਪੰਥਕ ਸੰਦੇਸ਼ ਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ…

