Damdami Taksal chief Sant Baba Harnam Singh Ji Khalsa condemns assault on Sikh youth in Ludhiana.
ਦਮਦਮੀ ਟਕਸਾਲ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਲੁਧਿਆਣਾ ਵਿੱਚ ਨੌਜਵਾਨ ਨਾਲ ਕੁੱਟਮਾਰ ਦੀ ਸਖ਼ਤ ਨਿੰਦਾ। 31 ਜਨਵਰੀ 2026, ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਨੇ ਲੁਧਿਆਣਾ ਵਿੱਚ ਸਿੱਖ ਨੌਜਵਾਨ ਟੈਕਸੀ ਚਾਲਕ ਸ. ਰਣਜੋਤ ਸਿੰਘ ਨਾਲ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ।…

