Prof. Prem Singh Chandumajra’s Social Media Accounts Hacked
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸੋਸ਼ਲ ਮੀਡੀਆ ਅਕਾਉਂਟ ਹੈਕ – ਇਤਰਾਜ਼ਯੋਗ ਵੀਡੀਓ ਅਪਲੋਡ ਕਰਨ ਦੀ ਕੀਤੀ ਕੋਸ਼ਿਸ਼ 6 ਫਰਵਰੀ 2026, ਮੋਹਾਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਵੈਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਉਂਟ ਹੈਕ ਹੋ ਗਏ ਹਨ। ਸ਼ਰਾਰਤੀ ਅਨਸਰਾਂ ਨੇ ਇਤਰਾਜ਼ਯੋਗ ਵੀਡੀਓ ਅਪਲੋਡ ਕਰਨ ਦੀ ਕੋਸ਼ਿਸ਼…

