Delhi Committee Conducts Amrit Sanchar for 35 at Akal Takht: Chairman Manjit Singh Bhoma.ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ…

Read More

“Only Gurbani Will Lead to Panthic Prosperity – Singh Sahib”ਪੰਥਕ ਚੜ੍ਹਦੀ ਕਲਾ ਲਈ ਸਿਰਫ ਗੁਰਬਾਣੀ ਹੀ ਸਹਾਈ ਹੋਵੇਗੀ-ਸਿੰਘ ਸਾਹਿਬ

ਸ੍ਰੀ ਦਰਬਾਰ ਸਾਹਿਬ ਵਿਖੇ ਮਹੀਨਾਵਾਰ ਲੰਗਰ ਸੇਵਾ ਦੌਰਾਨ ਸੰਗਤਾਂ ਨੂੰ ਵੱਧ ਤੋਂ ਵੱਧ ਨਾਮ ਜਪਣ ਅਤੇ ਅੰਮ੍ਰਿਤਧਾਰੀ ਹੋਣ ਦੀ ਅਪੀਲ ਅੰਮ੍ਰਿਤਸਰ – (ਆਵਾਜ਼ ਬਿਊਰੋ )ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਪਣੇ ਮਹੀਨਾਵਾਰ ਉਲੀਕੇ ਹੋਏ ਲੰਗਰ ਸੇਵਾ…

Read More