Only 5% Contribution of Punjab-Haryana Stubble Burning in Delhi Pollution
ਦਿੱਲੀ ਪ੍ਰਦੂਸ਼ਣ ਵਿੱਚ ਪੰਜਾਬ-ਹਰਿਆਣਾ ਦੀ ਪਰਾਲੀ ਦਾ ਸਿਰਫ਼ 5% ਯੋਗਦਾਨ 14 ਫਰਵਰੀ 2026 – ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਦੇ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਖੇਤਾਂ ਵਿੱਚੋਂ ਪਰਾਲੀ ਦਾ ਧੂੰਆਂ ਦਿੱਲੀ ਦੇ ਪ੍ਰਦੂਸ਼ਣ ਵਿੱਚ ਸਿਰਫ਼ 5% ਯੋਗਦਾਨ ਪਾਉਂਦਾ ਹੈ। ਉਨ੍ਹਾਂ ਨੇ…

