Punjab Govt’s Health Revolution Claims Exposed – MRI & CT Scan Only in 6 Districts
ਪੰਜਾਬ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ – ਸਿਰਫ਼ 6 ਜ਼ਿਲ੍ਹਿਆਂ ਵਿੱਚ MRI ਅਤੇ CT ਸਕੈਨ 27 ਜਨਵਰੀ 2026, ਚੰਡੀਗੜ੍ਹ – ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਖੁਦ ਦਿੱਤੀ ਜਾਣਕਾਰੀ ਵਿੱਚ ਮੰਨਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਸਿਰਫ਼ 6 ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ MRI ਅਤੇ CT…

