
Important Meeting of Bapu Tarsem Singh Ji Regarding Tarn Taran By-Election
ਤਰਨਤਾਰਨ ਜ਼ਿਮਨੀ ਚੋਣ ਸਬੰਧੀ ਬਾਪੂ ਤਰਸੇਮ ਸਿੰਘ ਜੀ ਦੀ ਅਹਿਮ ਮੁਲਾਕਾਤ ਤਰਨਤਾਰਨ – ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਭਾਈ ਸੰਦੀਪ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚੇ।ਇਹ ਮੁਲਾਕਾਤ ਤਰਨਤਾਰਨ ਜ਼ਿਮਨੀ ਚੋਣ ਦੇ ਸਬੰਧ ਵਿੱਚ ਹੋਈ ਜਿਸ ਦੌਰਾਨ ਉਹਨਾਂ…