Threat to Blow Up Himachal CM Sukhvinder Singh Sukhu with Bomb
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ 21 ਜਨਵਰੀ 2026, ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੰਬ ਨਾਲ ਉਡਾਉਣ ਦੀ ਗੰਭੀਰ ਧਮਕੀ ਮਿਲੀ ਹੈ। ਧਮਕੀ ਸ਼ਿਮਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੂੰ ਈਮੇਲ ਰਾਹੀਂ ਭੇਜੀ ਗਈ ਹੈ। ਧਮਕੀ ਵਿੱਚ ਕਿਹਾ ਗਿਆ ਹੈ ਕਿ ਜੇ 26…

