Sukhpal Khaira Stands Firm: “I Stand by My Statement
ਸੁਖਪਾਲ ਖਹਿਰਾ ਦਾ ਮੋੜਵਾਂ ਜਵਾਬ: “ਮੈਂ ਆਪਣੇ ਬਿਆਨ ‘ਤੇ ਕਾਇਮ ਹਾਂ 10 ਮਾਰਚ 2026, ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵਿੱਚ ਵੱਡੇ ਹੰਗਾਮੇ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਵਾਦਿਤ ਬਿਆਨ ‘ਤੇ ਪੂਰੀ ਤਰ੍ਹਾਂ ਕਾਇਮ ਰਹਿੰਦਿਆਂ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੱਖਾ ਜਵਾਬ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਔਰਤਾਂ ਲਈ 1000 ਰੁਪਏ ਮਹੀਨਾ ਵਾਲੀ…

