Bikram Majithia’s Bail Petition Hearing Postponed, Rescheduled for August 6 in Mohali Court

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, 6 ਅਗਸਤ ਨੂੰ ਮੋਹਾਲੀ ਅਦਾਲਤ ’ਚ ਹੋਵੇਗੀ ਸੁਣਵਾਈ ਮੋਹਾਲੀ, 4 ਅਗਸਤ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ ਨਹੀਂ ਹੋ ਸਕੀ ਅਤੇ ਕੇਸ ਨੂੰ 6 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ।…

Read More