
Amit Shah expressed grief over the Pahalgam attack, said will leave for Srinagar soon
ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ‘ਤੇ ਦੁਖ ਜਤਾਇਆ,ਜਲਦੀ ਹੀ ਸ਼੍ਰੀਨਗਰ ਲਈ ਰਵਾਨਾ ਹੋਵਾਂਗਾ ਨਵੀਂ ਦਿੱਲੀ (22 ਅਪ੍ਰੈਲ, 2025): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅਤਿਵਾਦੀ ਹਮਲੇ ‘ਤੇ ਦੁਖ ਜਤਾਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਹਾਨੂਭੂਤੀ ਜਤਾਈ ਅਤੇ ਹਮਲੇ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦਾ ਭਰੋਸਾ…