“I Humbly Accept the Order Issued After My Appearance Before Singh Sahiban at Sri Akal Takht Sahib”.”ਸ਼੍ਰੀ ਅਕਾਲ ਤਖਤ ਦੇ ਫੈਸਲੇ ਨੂੰ ਸਿਰ ਮੱਥੇ ਲਾਉਂਦਾ ਹਾਂ: ਵਲਟੋਹਾ”

ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ।ਮੇਰੀਆਂ…

Read More