
Body of SGPC Religious Preaching Committee Incharge Kartar Singh Found in Canal Near Dhand Kasel Village; Family Suspects Murder
SGPC ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਦੀ ਲਾਸ਼ ਪਿੰਡ ਢੰਡ ਕਸੇਲ ਨੇੜੇ ਨਹਿਰ ’ਚ ਮਿਲੀ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ ਅੰਮ੍ਰਿਤਸਰ, 24 ਜੂਨ, 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਦੀ ਲਾਸ਼ ਸੋਮਵਾਰ ਨੂੰ ਪਿੰਡ ਢੰਡ ਕਸੇਲ ਨੇੜੇ ਨਹਿਰ ’ਚ ਗੋਤਾਖੋਰਾਂ ਵੱਲੋਂ ਬਰਾਮਦ ਕੀਤੀ ਗਈ।…