
Toxic liquor case: Mann govt cracks down, 5 arrested including main accused; zero tolerance against liquor mafia
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮਾਨ ਸਰਕਾਰ ਦੀ ਸਖ਼ਤ ਕਾਰਵਾਈ: ਮੁੱਖ ਮੁਲਜ਼ਮ ਸਮੇਤ 5 ਗ੍ਰਿਫ਼ਤਾਰ, ਸ਼ਰਾਬ ਮਾਫ਼ੀਆ ਵਿਰੁੱਧ ਜ਼ੀਰੋ ਟੌਲਰੈਂਸ ਮਜੀਠਾ (13 ਮਈ, 2025): ਪੰਜਾਬ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਸਮੇਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।…