
Major Action on Sri Harmandir Sahib Security: PM Modi Issues Strict Orders to Amit Shah – Ravinder Singh Brahmpura
ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ’ਤੇ ਵੱਡੀ ਕਾਰਵਾਈ: PM ਮੋਦੀ ਨੇ ਅਮਿਤ ਸ਼ਾਹ ਨੂੰ ਦਿੱਤੇ ਸਖ਼ਤ ਨਿਰਦੇਸ਼ -ਰਵਿੰਦਰ ਸਿੰਘ ਬ੍ਰਹਮਪੁਰਾ ਅੰਮ੍ਰਿਤਸਰ, 18 ਜੁਲਾਈ, 2025 : ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ…