
April 27: Strategy Meet for Takht Sahibans’ Restoration – Sant Harnam Singh Khalsa
ਤਖਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫੈਸਲੇ । ਮਹਿਤਾ ਚੌਕ – ਮਾਰਚ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਵੱਲੋਂ ਪੰਥਕ…