“We will blow up the school with a bomb!” — Students sent home, Delhi Police in a scramble
ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਰਾਜਧਾਨੀ ਦਿੱਲੀ ਵਿਚ ਮੰਗਲਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਘੱਟੋ-ਘੱਟ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਧਮਕੀ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਸਕੂਲ ਪਹੁੰਚ ਗਈਆਂ, ਜਿਸ ਕਾਰਨ ਸਕੂਲਾਂ ਨੂੰ ਖਾਲੀ ਕਰਵਾਉਣਾ ਪਿਆ।

